Breaking News देश राज्य होम

ਪੰਜਾਬ ਅੱਜ ਹਲਕਾ ਮੋਗਾ ਵਿੱਚ ਸ਼ਰੋਮਣੀ ਅਕਾਲੀ ਦਲ ਨੂੰ ਓਸ ਸਮੇਂ ਭਾਰੀ ਬਲ ਮਿਲਿਆ ਜਿਸ ਸਮੇਂ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਨਾਮੀਂ ਕਾਰੋਬਾਰੀਆਂ ਨੇ ਸ਼ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।

ਅੱਜ ਹਲਕਾ ਮੋਗਾ ਵਿੱਚ ਸ਼ਰੋਮਣੀ ਅਕਾਲੀ ਦਲ ਨੂੰ ਓਸ ਸਮੇਂ ਭਾਰੀ ਬਲ ਮਿਲਿਆ ਜਿਸ ਸਮੇਂ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਨਾਮੀਂ ਕਾਰੋਬਾਰੀਆਂ ਨੇ ਸ਼ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।

ਰਿਪੋਰਟ- ਰਾਕੇਸ਼ ਕੁਮਾਰ ਛਾਬੜਾ
ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ,

ਸਮੂਹ ਵਪਾਰੀ ਵਰਗ ਦਾ ਪਾਰਟੀ ਵਿੱਚ ਸਵਾਗਤ ਹੈ। ਪਾਰਟੀ ਵਿੱਚ ਆਏ ਸਮੂਹ ਸੱਜਣਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਨਿੱਘਾ ਸਵਾਗਤ ਹੈ। ਇਸ ਸਮੇਂ ਨਵੀਨ ਸਿੰਗਲਾਂ ਜੀ ਨੂੰ ਟਰੇਡ ਅਤੇ ਵਪਾਰ ਮੰਡਲ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸਭ ਨੂੰ ਬਹੁਤ ਬਹੁਤ ਵਧਾਈਆਂ