Breaking News पंजाब

ਪੰਜਾਬ : ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਸਦਕਾ ਅਮਨਪ੍ਰੀਤ ਕੌਰ ਹੋਈ ਆਤਮ-ਨਿਰਭਰ।

ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਸਦਕਾ ਅਮਨਪ੍ਰੀਤ ਕੌਰ ਹੋਈ ਆਤਮ-ਨਿਰਭਰ। –ਹਰ ਬੇਰੋਜ਼ਗਾਰ ਨੂੰ ਇਸ ਮਿਸ਼ਨ ਦਾ ਲਾਭ ਉਠਾਉਣਾ ਚਾਹੀਦੈ-ਅਮਨਪ੍ਰੀਤ ਕੌਰ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 3 ਜਨਵਰੀ: ਪੰਜਾਬ ਸਰਕਾਰ ਆਪਣੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਵਾਉਣ ਲਈ […]

Breaking News देश राज्य होम

ਪੰਜਾਬ : 31 ਦਸੰਬਰ ਦੀ ਰਾਤ 9:30 ਵਜੇ ਤੋਂ 1 ਜਨਵਰੀ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ਰਾਤ ਦਾ ਕਰਫਿਊ-ਡਿਪਟੀ ਕਮਿਸ਼ਨਰ।

31 ਦਸੰਬਰ ਦੀ ਰਾਤ 9:30 ਵਜੇ ਤੋਂ 1 ਜਨਵਰੀ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ਰਾਤ ਦਾ ਕਰਫਿਊ-ਡਿਪਟੀ ਕਮਿਸ਼ਨਰ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 31 ਦਸੰਬਰ: ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਮਿਤੀ 30 ਦਸੰਬਰ ਨੂੰ ਕਰਫਿਊ ਸਬੰਧੀ ਕੁਝ ਹਦਾਇਤਾਂ ਜਾਰੀ ਕਰਨ ਦੇ ਆਦੇਸ਼ ਜਾਰੀ ਕੀਤੇ […]

Breaking News देश राज्य होम

ਪੰਜਾਬ : ਅੱਜ 336 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ।

-ਮਿਸ਼ਨ ਫਤਿਹ- ਅੱਜ 336 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 23 ਦਸੰਬਰ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨਾਂ ਦੱਸਿਆ ਕਿ […]

Breaking News देश राज्य होम

ਪੰਜਾਬ ਸਮਾਰਟ ਕੁਨੈਕਟ ਸਕੀਮ- ਦੂਜੇ ਗੇੜ੍ਹ ਵਿੱਚ ਜ਼ਿਲ੍ਹਾ ਮੋਗਾ ਦੇ 2860 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ

– ਡਿਪਟੀ ਕਮਿਸ਼ਨਰ ਵੱਲੋਂ ਯੋਜਨਾ ਦਾ ਆਗਾਜ਼ -ਇਹ ਸਕੀਮ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਿਤ ਹੋਵੇਗੀ – ਸੰਦੀਪ ਹੰਸ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 18 ਦਸੰਬਰ – : ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬਾਰਵ੍ਹੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ ‘ਪੰਜਾਬ ਸਮਾਰਟ […]

Breaking News देश राज्य होम

ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਸਦਕਾ ਸੋਨੀਆ ਨੂੰ ਮਿਲਿਆ ਪਸੰਦੀਦਾ ਰੋਜ਼ਗਾਰ

ਸੋਨੀਆ ਨੇ ਹਰ ਬੇਰੋਜ਼ਗਾਰ ਪ੍ਰਾਰਥੀ ਨੂੰ ਰੋਜ਼ਗਾਰ ਦਫ਼ਤਰ ਵਿੱਚ ਨਾਮ ਦਰਜ ਕਰਵਾਉਣ ਦੀ ਕੀਤੀ ਅਪੀਲ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 18 ਦਸੰਬਰ: ਚੰਗੇ ਰੋਜ਼ਗਾਰ ਦੀ ਭਾਲ ਕਰ ਰਹੀ ਮੋਗਾ ਜ਼ਿਲ੍ਹਾ ਦੇ ਪਿੰਡ ਤੋਤਾ ਸਿੰਘ ਦੀ ਰਹਿਣ ਵਾਲੀ ਸੋਨੀਆ ਲਈ ਪੰਜਾਬ ਸਰਕਾਰ ਦਾ ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਵਰਦਾਨ […]

Breaking News देश राज्य होम

ਟ੍ਰਾਈਡੈਂਟ ਕੰਪਨੀ ਵਿੱਚ ਕੰਮ ਕਰਨ ਦੀਆਂ ਇਛੁੱਕ ਲੜਕੀਆਂ 21 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਕਾਉਂਸਲਿੰਗ ਲਈ ਆਉਣ-ਜ਼ਿਲ੍ਹਾ ਰੋਜ਼ਗਾਰ ਅਫ਼ਸਰ।

ਟ੍ਰਾਈਡੈਂਟ ਕੰਪਨੀ ਵਿੱਚ ਕੰਮ ਕਰਨ ਦੀਆਂ ਇਛੁੱਕ ਲੜਕੀਆਂ 21 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਕਾਉਂਸਲਿੰਗ ਲਈ ਆਉਣ-ਜ਼ਿਲ੍ਹਾ ਰੋਜ਼ਗਾਰ ਅਫ਼ਸਰ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 17 ਦਸੰਬਰ: ਜ਼ਿਲ੍ਹਾ ਰੋਜ਼ਾਗਰ ਜਨਰੇਸ਼ਨ ਅਤੇ ਕਾਰੋਬਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਦੀ ਟਰਾਈਡੈਂਟ ਕੰਪਨੀ ਵਿਖੇ ਵੱਖ […]

Breaking News देश राज्य होम

ਪੰਜਾਬ : ਜ਼ਿਲ੍ਹਾ ਮੋਗਾ ਵਿੱਚ ਦਫ਼ਤਰੀ ਕੰਮਾਂ ਕਾਰਾਂ ਨੂੰ ‘ਪੇਪਰਲੈਸ’ ਕਰਨ ਦੀ ਕਵਾਇਦ ਜਾਰੀ

ਜ਼ਿਲ੍ਹਾ ਮੋਗਾ ਵਿੱਚ ਦਫ਼ਤਰੀ ਕੰਮਾਂ ਕਾਰਾਂ ਨੂੰ ‘ਪੇਪਰਲੈਸ’ ਕਰਨ ਦੀ ਕਵਾਇਦ ਜਾਰੀ – ਮਹੀਨਾਵਾਰ ਮੀਟਿੰਗਾਂ ਹੋਈਆਂ ‘ਪੇਪਰਲੈਸ’ ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 17 ਦਸੰਬਰ (000) – ਪੰਜਾਬ ਸਰਕਾਰ ਵੱਲੋਂ ਦਫ਼ਤਰੀ ਕੰਮਾਂ ਨੂੰ ‘ਪੇਪਰਲੈਸ’ ਕਰਨ ਲਈ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾਂਦੀਆਂ ਮੀਟਿੰਗਾਂ ਨੂੰ ਕਾਗ਼ਜ਼ਾਂ ਦੀ […]

Breaking News देश राज्य होम

ਪੰਜਾਬ : ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਕੀਤੇ ਰਾਤ ਕਰਫਿਊ ਦੇ ਹੁਕਮ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਕੀਤੇ ਰਾਤ ਕਰਫਿਊ ਦੇ ਹੁਕਮ। ਰਾਤ ਕਰਫਿਊ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਵਿੱਚ 31 ਦਸੰਬਰ ਤੱਕ ਰਹੇਗਾ ਲਾਗੂ-ਜ਼ਿਲ੍ਹਾ ਮੈਜਿਸਟ੍ਰੇਟ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 16 ਦਸੰਬਰ: ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ […]

Breaking News देश राज्य होम

ਪੰਜਾਬ : ਅੱਜ 507 ਕਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ।

ਅੱਜ 507 ਕਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 6 ਦਸੰਬਰ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨਾਂ ਦੱਸਿਆ ਕਿ ਇਸ […]

Breaking News देश राज्य होम

ਪੰਜਾਬ : ਨਵੀਆਂ ਵੋਟਾਂ ਬਣਾਉਣ/ਦਰੁਸਤ ਕਰਵਾਉਣ ਲਈ ਸਪੈਸ਼ਲ ਕੈਂਪ ਲਗਾਇਆ |

ਨਵੀਆਂ ਵੋਟਾਂ ਬਣਾਉਣ/ਦਰੁਸਤ ਕਰਵਾਉਣ ਲਈ ਸਪੈਸ਼ਲ ਕੈਂਪ ਲਗਾਇਆ | – ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਈ ਬੂਥਾਂ ਦਾ ਦੌਰਾ ਕੀਤਾ ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 6 ਦਸੰਬਰ: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋ ਂਯੋਗਤਾ ਮਿਤੀ 01-01-2021 ਦੇ ਅਧਾਰ […]

Breaking News देश राज्य होम

ਪੰਜਾਬ : -ਮਿਸ਼ਨ ਫਤਿਹ- -ਅੱਜ 855 ਕਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ।

-ਮਿਸ਼ਨ ਫਤਿਹ- -ਅੱਜ 855 ਕਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ। ਰਿਪੋਰਟ- ਰਾਕੇਸ਼ ਕੁਮਾਰ ਛਾਬੜਾ ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ। ਮੋਗਾ, 5 ਦਸੰਬਰ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ […]